ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਪੁਲਿਸ ਖ਼ਾਲਿਸਤਾਨ ਦੇ ਨਾਂ ’ਤੇ ਗ਼ਰੀਬਾਂ ਅਤੇ ਦਲਿਤਾਂ ਉੱਤੇ ਜ਼ੁਲਮ ਕਰਦਿਆਂ ਗ਼ੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂਏਪੀਏ) ਤਹਿਤ ਕੇਸ ਦਰਜ ਕਰ ਕੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ।

ਪੰਜਾਬ ਚ288 ਨਵੇਂ ਮਰੀਜ਼ਾਂ ਦੀ ਰਿਪੋਰਟ ਪਾਜੇਟਿਵ ਆਈ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 8799 ਹੋ ਗਈ

ਫਿਰੋਜ਼ਪੁਰ ਵਿਚ ਅੱਜ ਬੀ. ਐੱਸ. ਐੱਫ. ਦੇ 6 ਜਵਾਨਾਂ ਦੇ ਨਾਲ-ਨਾਲ 19 ਲੋਕਾਂ ਦੀ ਰਿਪੋਰਟ ਕੋਰੋਨਾ ਪਾਜੀਟਿਵ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸਾਰੇ ਮੰਤਰੀ ਆਪਣਾ ਕੋਰੋਨਾ ਟੈੱਸਟ ਕਰਵਾਉਣ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਰੋਨਾ ਮਹਾਂਮਾਰੀ ਦੇ ਵਧਦੇ ਪ੍ਰਭਾਵ ਦਾ ਧਿਆਨ ਰੱਖਦੇ ਹੋਏ ਐਲਾਨ ਕੀਤਾ ਕਿ ਅਗਲੇ 15 ਦਿਨਾਂ ਲਈ ਪਾਰਟੀ ਦੇ ਸਾਰੇ ਰਾਜਨੀਤਕ ਪ੍ਰੋਗਰਾਮ ਮੁਲਤਵੀ ਰਹਿਣਗੇ

ਦੁਨੀਆਂ ਵਿਚ ਪਿਛਲੇ 24 ਘੰਟਿਆਂ ਵਿਚ 1.95 ਲੱਖ ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 3,727 ਲੋਕਾਂ ਦੀ ਮੌਤ ਹੋ ਗਈ