ਦੁਨੀਆਂ ਵਿਚ ਪਿਛਲੇ 24 ਘੰਟਿਆਂ ਵਿਚ 1.95 ਲੱਖ ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 3,727 ਲੋਕਾਂ ਦੀ ਮੌਤ ਹੋ ਗਈ

 ਕੋਰੋਨਾ ਵਾਇਰਸ ਦੀ ਚਪੇਟ ‘ਚ ਹੈ ਦਿਨ ਦੋ ਲੱਖ ਦੇ ਕਰੀਬ ਕੋਰੋਨਾ ਮਰੀਜਾਂ ਦੀ ਗਿਣਤੀ ਵਧ ਰਹੀ ਹੈ। ਦੁਨੀਆਂ ਵਿਚ ਪਿਛਲੇ 24 ਘੰਟਿਆਂ ਵਿਚ 1.95 ਲੱਖ ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 3,727 ਲੋਕਾਂ ਦੀ ਮੌਤ ਹੋ ਗਈ। ਵਰਲਡਮੀਟਰ ਮੁਤਾਬਕ ਦੁਨੀਆਂ ਵਿਚ ਇਕ ਕਰੋੜ 32 ਲੱਖ ਤੋਂ ਜ਼ਿਆਦਾ ਲੋਕ ਸੰਕਰਮਿਤ ਹਨ, ਜਦਕਿ ਮਰਨ ਵਾਲਿਆਂ ਦੀ ਗਿਣਤੀ ਪੰਜ ਲੱਖ 74 ਹਜ਼ਾਰ ਤੋਂ ਪਾਰ ਪਹੁੰਚ ਗਈ ਹੈ।

Leave a Reply

Your email address will not be published. Required fields are marked *

%d bloggers like this: