ਪੰਜਾਬ ਚ288 ਨਵੇਂ ਮਰੀਜ਼ਾਂ ਦੀ ਰਿਪੋਰਟ ਪਾਜੇਟਿਵ ਆਈ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 8799 ਹੋ ਗਈ

ਪੰਜਾਬ ਵਿੱਚ ਕੱਲ੍ਹ 288 ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ। ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 8799 ਹੋ ਗਈ ਹੈ ਅਤੇ ਕੱਲ੍ਹ 8 ਹੋਰ ਮੌਤਾਂ ਹੋ ਜਾਣ ਨਾਲ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 221 ਹੋ ਗਈ ਹੈ। ਸਰਕਾਰੀ ਤੌਰ ‘ਤੇ ਪ੍ਰਾਪਤ ਅੰਕੜਿਆਂ ਮੁਤਾਬਿਕ ਅੱਜ ਆਏ ਸਭ ਤੋਂ ਵੱਧ ਮਾਮਲਿਆਂ ਵਿੱਚ ਲੁਧਿਆਣਾ ਜ਼ਿਲੇ ਵਿੱਚ 61, ਜਲੰਧਰ ਜ਼ਿਲੇ ਵਿੱਚ 92, ਅੰਮ੍ਰਿਤਸਰ ਸਾਹਿਬ ਜ਼ਿਲੇ ਵਿੱਚ 22, ਪਟਿਆਲਾ ਜ਼ਿਲੇ ਵਿੱਚ 26, ਫਿਰੋਜਪੁਰ ਜ਼ਿਲੇ ਵਿੱਚ 21, ਐਸ.ਏ.ਐਸ. ਨਗਰ ਮੋਹਾਲੀ ਵਿੱਚ 13 ਨਵੇਂ ਮਰੀਜ ਕੋਰੋਨਾ ਪਾਜੇਟਿਵ ਪਾਏ ਹਨ।

Leave a Reply

Your email address will not be published. Required fields are marked *

%d bloggers like this: