ਲਾਕਡਾਊਨ ਦੇ ਦਿਨ ਆਪਣਾ ਜਨਮ ਦਿਨ ਸ਼ਰੇਆਮ ਸੜਕ ਤੇ ਮਨਾ ਰਹੇ ਕੁਝ ਨੌਜਵਾਨਾਂ ਨੂੰ ਹਿਰਾਸਤ ਚ ਲਿਆ ਗਿਆ

ਦੇਸ਼ ‘ਚ ਹੁਣ ਤਕ 5.53 ਲੱਖ ਤੋਂ ਵੱਖ ਮਰੀਜ਼ ਠੀਕ ਹੋ ਚੁੱਕੇ ਹਨ। ਦੇਸ਼ ‘ਚ ਬੀਤੇ 24 ਘੰਟਿਆਂ ‘ਚ 18.850 ਲੋਕ ਠੀਕ ਹੋਏ ਹਨ। ਦੇਸ਼ ‘ਚ ਕੋਰੋਨਾ ਵਾਇਰਸ ਦੀ ਰਿਕਵਰੀ ਦਰ ਵੀ ਤੇਜ਼ੀ ਨਾਲ ਵੱਧ ਰਹੀ ਹੈ। ਤਾਜਾ ਅੰਕੜਿਆਂ ਮੁਤਾਬਕ ਦੇਸ਼ ‘ਚ ਹੁਣ ਤਕ 63 ਫੀਸਦੀ ਤੋਂ ਵੱਧ ਮਰੀਜ਼ ਠੀਕ ਹੋ ਚੁੱਕੇ ਹਨ।

ਦੇਰ ਰਾਤ5 ਪੁਲਿਸ ਮੁਲਾਜ਼ਮਾਂ ਸਮੇਤ 20 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ

267 ਪਾਵਨ ਸਰੂਪਾਂ ਦੀ ਜਾਂਚ ਤੇ ਖੁਲਾਸਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ।

267 ਪਾਵਨ ਸਰੂਪਾਂ ਦੀ ਜਾਂਚ ਤੇ  ਖੁਲਾਸਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ

ਅਮਿਤਾਭ ਬੱਚਨ ਨੇ ਆਪਣੀ ਕੋਰੋਨਾ ਰਿਪੋਰਟ ਮਾਂ (ਜਯਾ ਬੱਚਨ) ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ ਅਤੇ ਐਸ਼ਵਰਿਆ ਤੇ ਉਸਦੀ ਧੀ ਘਰ ‘ਚ ਹੀ ਇਕਾਂਤਵਾਸ ਕੀਤੇ

ਸੂਬਾ ਸਰਕਾਰ ਨੇ 12ਵੀਂ ਜਮਾਤ ਦੀਆਂ ਸਾਰੀਆਂ ਰਹਿੰਦੀਆਂ ਪ੍ਰੀਖਿਆਵਾਂ, ਓਪਨ ਸਕੂਲ, ਰੀ-ਅਪੀਅਰ ਅਤੇ ਗੋਲਡਨ ਚਾਂਸ ਵਾਲੇ ਵਿਦਿਆਰਥੀਆਂ ਸਮੇਤ ਕਈ ਹੋਰ ਸ਼੍ਰੇਣੀਆਂ ਦੀਆਂ ਸਾਰੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਕੀਤਾ